on friends

ਮਿਲਦੇ ਰਹਿਨ ਯਾਰ ਤੇਰੇ ਵਰਗੇ , ਜੋ ਹਥ ਫੜ ਕੇ ਤੁਰਨਾ ਸਖਾਓਂਦੇ ਨੇ ,
ਜੇ ਆ ਜਾਵੇ ਟੋਇਆ ਕੋਈ , ਤਾਂ ਡਿਗ ਕੇ ਆਪ ਵਖਓਂਦੇ ਨੇ ,
ਆ ਜਾਵੇ ਪੈਰ ਕੰਡਿਆਂ ਤੇ ਮੇਰਾ , ਤਾਂ ਦਰਦ ਨਾਲ ਕੁਰਲਾਓਂਦੇ ਨੇ ,
ਜੇ ਠੇਡਾ ਖਾ ਕੇ ਡਿਗ ਪਵਾਂ , ਤਾਂ ਉਠਾ ਕੇ ਗਲ ਨਾਲ ਲਾਉਂਦੇ ਨੇ ,
ਲਗਦੀ ਏ ਯਾਰੀ ਤੇਰੀ , ਜਿਉਂ ਠੰਡੀ ਹਵਾ ਦੇ ਬੁਲੇ ਅਓਂਦੇ ਨ…..

(dead link) Source (http://www.orkut.co.in/Profile.aspx?uid=3056241238391719295)

%d bloggers like this: