on different alignments

ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ, ਤੇ ਕਈ ਸਾਨੂੰ ਰੱਬ ਬਾਨਾਈ ਫਿਰਦੇ,
ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ, ਤੇ ਕਈ ਸਾਡੇ ਰਾਹਾਂ ‘ਚ ਫੁਲ ਨੇ ਵਛਾਈ ਫਿਰਦੇ,

%d bloggers like this: